ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਬਲਜਿੰਦਰ ਸਿੰਘ ਬੱਬੀ ਫਿਰੋਜ਼ਸ਼ਾਹ ਨੇ ਕਿਹਾ ਕਿ ਖੋਸਾ ਦਲ ਸਿੰਘ ਵਾਲਾ ਦੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਵਿਰਕਾਂ ਵਾਲੀ ਨੂੰ ਯੂਨੀਅਨ ਵਿਰੋਧੀ ਗਤੀਵਿਧੀਆਂ ਕਰਕੇ ਬਰਖਾਸਤ ਕੀਤਾ ਜਾਂਦਾ ਹੈ ਜਿਹਨਾਂ ਕੋਲ ਹੁਣ ਤੋਂ ਬਾਅਦ ਜਥੇਬੰਦੀ ਦਾ ਕੋਈ ਅਹੁਦਾ ਨਹੀਂ ਰਹੇਗਾ l