ਪੰਜਾਬ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਤੋਂ ਖਾਤੇ ‘ਚ ਗਲਤੀ ਨਾਲ ਗਏ ਸਕਾਲਰਸ਼ਿਪ ਦੇ ਕਰੋੜਾਂ ਰੁਪਏ ਮੰਗੇ ਵਾਪਸ – ਗਰੀਬ ਪਰਿਵਾਰਾਂ ਦੇ ਉੱਡੇ ਹੋਸ਼by Sandhu October 15, 2023 0 ਪੰਜਾਬ ਵਿਚ ਸਿੱਖਿਆ ਵਿਭਾਗ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ ਕਿਉਂਕਿ ਵਿਭਾਗ ਦੀ ਅਣਗਹਿਲੀ ਕਾਰਨ 23 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ...
Singer & Actor ਦਿਲਜੀਤ ਦੁਸਾਂਝ ਨੇ ਰਚਿਆ ਇਤਿਹਾਸ, ਬਣੇ ਪਹਿਲੇ ਐਸੇ ਪੰਜਾਬੀ ਗਾਇਕ !by Sandhu October 15, 2023 0 ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਆਸਟ੍ਰੇਲੀਆ-ਨਿਊਜ਼ੀਲੈਂਡ ‘ਬੌਰਨ ਟੂ ਸ਼ਾਈਨ’ ਟੂਰ ਸ਼ੁਰੂ ਹੋ ਚੁਕਿਆ ਹੈ ਜਿਸ ਵਿਚ ਦਿਲਜੀਤ ...
15 ਅਕਤੂਬਰ – ਅੱਜ ਦੇ ਦਿਨ ਸੰਤ ਭਿੰਡਰਾਂਵਾਲਿਆਂ ਨੂੰ ਫਿਰੋਜ਼ਪੁਰ ਜੇਲ੍ਹ ਚੋ ਬਿਨਾ ਸ਼ਰਤ ਕੀਤਾ ਸੀ ਰਿਹਾਅby Sandhu October 14, 2023 0 ਸੰਨ 1981 ਨੂੰ ਅੱਜ ਦੇ ਦਿਨ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਸਰਕਾਰ ਵੱਲੋ ਬਿਨਾ ਸ਼ਰਤ ਫਿਰੋਜ਼ਪੁਰ ਜੇਲ੍ਹ ਵਿੱਚੋ ਰਿਹਾਅ ਕੀਤਾ ...
ਸ਼ਹੀਦ ਅਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਸਨਮਾਨ ਰਾਸ਼ੀ ਦੇਵੇਗੀ ਭਗਵੰਤ ਮਾਨ ਸਰਕਾਰby Sandhu October 14, 2023 0 ਮੁਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਅਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ...
ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ, ਕੈਬਨਿਟ ‘ਚ ਵੱਖ-ਵੱਖ ਵਿਭਾਗਾਂ ‘ਚ 1000 ਦੇ ਕਰੀਬ ਨਵੀਆਂ ਅਸਾਮੀਆਂ ਭਰਨ ਨੂੰ ਹਰੀ ਝੰਡੀby Sandhu October 14, 2023 0 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਨੌਜਵਾਨਾਂ ਨੂੰ ਵੱਡਾ ਤੋਹਫ਼ਾ ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੰਜਾਬ ਸਰਕਾਰ ਨੇ 18 IAS ਸਣੇ 2 PCS ਅਧਿਕਾਰੀਆਂ ਦੇ ਕੀਤੇ ਤਬਾਦਲੇby Sandhu October 14, 2023 0
“ਆਪ” ਵੱਲੋ ਪੰਜਾਬ ਭਰ ਦੇ ਬਲਾਕ ਤੇ ਸਰਕਲ ਪ੍ਰਧਾਨ ਦੇ ਅਹੁਦੇ ਤੁਰੰਤ ਭੰਗby Sandhu October 14, 2023 0 ਆਮ ਆਦਮੀ ਪਾਰਟੀ ਵੱਲੋ ਸੂਬੇ ਭਰ ਦੇ ਸਾਰੇ ਬਲਾਕ ਪ੍ਰਧਾਨ, ਸਰਕਲ ਪ੍ਰਧਾਨ ਦੇ ਅਹੁਦੇ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੇ ...
ਭਾਜਪਾ ਦਾ ਪੱਲਾ ਫੜਨ ਵਾਲੇ ਸਾਬਕਾ ਕਾਂਗਰਸੀ ਮੰਤਰੀਆਂ ਦਾ ਪਾਇਆ ਬੈਕ ਗੇਅਰ ਕਈ ਨੌਜਵਾਨਾਂ ਦਾ ਸਿਆਸੀ ਭਵਿੱਖ ਕੁਚਲੇਗਾ !by Sandhu October 14, 2023 0 ਬੀਤੀ ਰਾਤ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋ ਜਾਰੀ ਕੀਤੀ ਇਕ ਤਸਵੀਰ ਕਈ ਨੌਜਵਾਨ ਕਾਂਗਰਸੀ ਲੀਡਰਾਂ ਦੀ ਨੀਂਦ ਉਡਾ ...
14ਅਕਤੂਬਰ1981 ਨੂੰ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਨਿਰਦੋਸ਼ ਕਰਾਰ ਦਿੱਤਾ ਸੀby Sandhu October 13, 2023 0 14th October,1981 - ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਸਮੇ ਦੇ ਭਾਰਤ ਦੇ ਰਾਸ਼ਟਰਪਤੀ ਗਿਆਨੀ ਜ਼ੈਲ ...
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋ ਸਕਦਾ ਹੈ ਵਾਧਾ, ਚੰਡੀਗੜ੍ਹ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨby Sandhu October 13, 2023 0 ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਬਿਆਨ ਆਇਆ ਹੈ। ਸਰਕਾਰ ਦੇ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ...